ਵਰਦੇ ਮੀਂਹ ਵਿਚ ਵੀ ਲੱਗਿਆ ਪੰਜਵਾਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ

ਸ੍ਰੀਮਤੀ ਸਾਹਿਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਵਲੋਂ ਮੈਡੀਕਲ ਕੈਂਪ ਪੁਹੰਚੇ-50 ਲੋੜਵੰਦ ਮਰੀਜਾਂ ਨੂੰ ਮੁਫਤ ਦਵਾਈਆਂ ਵੰਡੀਆਂ ਗੁਰਦਾਸਪੁਰ, 20 ਜੁਲਾਈ (ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਰਹਿਨੁਮਾਈ ਹੇਠ ਸਲੱਮ ਏਰੀਆਂ ਵਿਚ ਰਹਿ ਰਹੇ ਲੋਕਾਂ ਦੀ ਸਿਹਤ ਸੰਭਾਲ ਲਈ ਲਗਾਏ ਗਏ ਮੈਡੀਕਲ ਜਾਂਚ ਕੈਂਪ ਵਿਚ ਅੱਜ ਸ੍ਰੀਮਤੀ ਸਹਿਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਵਲੋਂ ਮੈਡੀਕਲ … Continue reading ਵਰਦੇ ਮੀਂਹ ਵਿਚ ਵੀ ਲੱਗਿਆ ਪੰਜਵਾਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ