ਕੇਂਦਰ ਸਰਕਾਰ ਵੱਲੋਂ ਕੋਵਿਡ ਵੈਕਸੀਨ ਦੇ ਮਾੜੇ ਪਰਬੰਧਨ ਦਾ ਨੁਕਸਾਨ ਭੁਗਤ ਰਿਹਾ ਪੰਜਾਬ-ਪ੍ਰਤਾਪ ਸਿੰਘ ਬਾਜਵਾ

ਗੁਰਦਾਸਪੁਰ, 20 ਜੁਲਾਈ (ਮੰਨਨ ਸੈਣੀ)। ਕੇਂਦਰ ਸਰਕਾਰ ਵੱਲੋਂ ਕੋਵਿਡ ਵੈਕਸੀਨ ਦੇ ਮਾੜੇ ਪਰਬੰਧਨ ਦਾ ਨੁਕਸਾਨ ਪੰਜਾਬ ਨੂੰ ਭੁਗਤਨਾ ਪੈ ਰਿਹਾ ਹੈ। ਰੋਜ਼ਾਨਾ 6 ਲੱਖ ਟੀਕੇ ਲਾਉਣ ਵਾਲਾ ਪੰਜਾਬ ਅੱਜ ਵੈਕਸੀਨ ਦੇ ਇੰਤਜ਼ਾਰ ਵਿੱਚ ਬੈਠਾ ਹੈ। ਕੇਂਦਰ ਸਰਕਾਰ ਵੱਲੋਂ ਹਰ ਕਿਸੇ ਨੂੰ ਮੁਫ਼ਤ ਵੈਕਸੀਨ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਕੁੱਝ ਹੋਰ … Continue reading ਕੇਂਦਰ ਸਰਕਾਰ ਵੱਲੋਂ ਕੋਵਿਡ ਵੈਕਸੀਨ ਦੇ ਮਾੜੇ ਪਰਬੰਧਨ ਦਾ ਨੁਕਸਾਨ ਭੁਗਤ ਰਿਹਾ ਪੰਜਾਬ-ਪ੍ਰਤਾਪ ਸਿੰਘ ਬਾਜਵਾ