ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ

26 ਜੁਲਾਈ ਦਿਨ ਸੋਮਵਾਰ ਤੋ 10ਵੀ,11ਵੀ ਅਤੇ 12ਵੀ ਜਮਾਤ ਤੱਕ ਦੇ ਸਕੂਲ ਖੁੱਲ੍ਹ ਸਕਣਗੇ ਗੁਰਦਾਸਪੁਰ, 21 ਜੁਲਾਈ ( ਮੰਨਨ ਸੈਣੀ)। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵਲੋਂ 20 ਜੁਲਾਈ ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ … Continue reading ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ