‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ : ਅਰੁਨਾ ਚੌਧਰੀ

ਅਨੀਮੀਆ ਦੇ ਖ਼ਾਤਮੇ ਲਈ 8,08,01 ਬੱਚਿਆਂ ਅਤੇ 2,40,093 ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਨਵੀਂ ਪੌਸ਼ਟਿਕ ਖ਼ੁਰਾਕ ਕਰਵਾਈ ਜਾ ਰਹੀ ਹੈ ਮੁਹੱਈਆ ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਅਨੀਮੀਆ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ … Continue reading ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ : ਅਰੁਨਾ ਚੌਧਰੀ