ਐਨ.ਡੀ.ਏ ਸਰਕਾਰ ਨੇ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ ਕੀਤਾ: ਰਾਣਾ ਸੋਢੀ

’ਸਨੂਪਗੇਟ’ ਮੁੱਦੇ ਉੱਤੇ ਮੋਦੀ ਨੂੰ ਕਰੜੇ ਹੱਥੀਂ ਲਿਆ ਚੰਡੀਗੜ੍ਹ, 21 ਜੁਲਾਈ: ਪੈਗਾਸਸ ਸਪਾਈਵੇਅਰ ਸਕੈਂਡਲ ਦੇ ਮਾਮਲੇ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੁੱਧਵਾਰ ਨੂੰ ਇਸ ਨੂੰ ਨਿੱਜਤਾ ਦੇ ਸੰਵਿਧਾਨਕ ਅਧਿਕਾਰ ‘ਤੇ ਸਿੱਧਾ ਹਮਲਾ ਗਰਦਾਨਿਆ ਹੈ, ਜਦੋਂ ਕਿ … Continue reading ਐਨ.ਡੀ.ਏ ਸਰਕਾਰ ਨੇ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ ਕੀਤਾ: ਰਾਣਾ ਸੋਢੀ