ਮੁੱਖ ਮੰਤਰੀ ਨੇ ਸੂਬੇ ਵਿਚ 1500 ਕਰੋੜ ਰੁਪਏ ਦੇ ਨਿਵੇਸ਼ ਲਈ ਅਦਿੱਤਿਆ ਬਿਰਲਾ ਗਰੁੱਪ ਦਾ ਸਵਾਗਤ ਕੀਤਾ

1000 ਕਰੋੜ ਦਾ ਨਿਵੇਸ਼ ਕਰਨ ਲਈ ਲੁਧਿਆਣਾ ਵਿਖੇ ਹਾਈ-ਟੈੱਕ ਵੈਲੀ ਵਿਚ ਆਲ੍ਹਾ ਦਰਜੇ ਦਾ ਪੇਂਟ ਯੂਨਿਟ ਸਥਾਪਤ ਕਰਨ ਲਈ 147 ਕਰੋੜ ਰੁਪਏ ਦੀ ਕੀਮਤ ਵਾਲੀ 61 ਏਕੜ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ · 500 ਕਰੋੜ ਰੁਪਏ ਦੇ ਨਿਵੇਸ਼ ਨਾਲ ਰਾਜਪੁਰਾ ਵਿਚ ਸੀਮੈਂਟ ਦਾ ਪਲਾਂਟ ਵੀ ਹੋਵੇਗਾ ਸਥਾਪਤ ਚੰਡੀਗੜ੍ਹ, 23 ਜੁਲਾਈ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ … Continue reading ਮੁੱਖ ਮੰਤਰੀ ਨੇ ਸੂਬੇ ਵਿਚ 1500 ਕਰੋੜ ਰੁਪਏ ਦੇ ਨਿਵੇਸ਼ ਲਈ ਅਦਿੱਤਿਆ ਬਿਰਲਾ ਗਰੁੱਪ ਦਾ ਸਵਾਗਤ ਕੀਤਾ