ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕਸ ਵਿੱਚ ਭਾਰਤ ਦਾ ਮੈਡਲ ਦਾ ਖਾਤਾ ਖੋਲ੍ਹਿਆ

ਚਾਨੂ ਨੇ 49 ਕਿਲੋ ਵੇਟਲਿਫਟਿੰਗ ਵਿੱਚ ਸਿਲਵਰ ਮੈਡਲ ਜਿੱਤਿਆ ਨਵਦੀਪ ਸਿੰਘ ਗਿੱਲ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ਖੇਡਾਂ ਵਿੱਚ ਭਾਰਤ ਲਈ ਪਹਿਲਾ ਮੈਡਲ ਜਿੱਤਿਆ। ਚਾਨੂ ਨੇ ਟੋਕੀਓ ਵਿਖੇ ਵੇਟਲਿਫਟਿੰਗ ਦੇ ਮਹਿਲਾ ਵਰਗ ਵਿੱਚ 49 ਕਿੱਲੋ ਭਾਰ ਗਰੁੱਪ ਵਿੱਚ ਕੁੱਲ 202 ਕਿੱਲੋ ਭਾਰ ਚੁੱਕ ਕੇ ਸਿਲਵਰ ਮੈਡਲ ਜਿੱਤਿਆ। ਚਾਨੂ ਨੇ ਸਨੈਚ ਵਿੱਚ 87 ਕਿੱਲੋ … Continue reading ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕਸ ਵਿੱਚ ਭਾਰਤ ਦਾ ਮੈਡਲ ਦਾ ਖਾਤਾ ਖੋਲ੍ਹਿਆ