26 ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ ਖੁੱਲ੍ਹਣ

ਜਿਲ੍ਹੇ ਦੇ ਹਾਈ , ਸੈਕੰਡਰੀ ਸਰਕਾਰੀ ਸਕੂਲਾਂ ‘ਚ ਤਿਆਰੀਆਂ ਮੁਕੰਮਲ– ਡੀ.ਈ.ਓ. ਸੰਧਾਵਾਲੀਆ ਗੁਰਦਾਸਪੁਰ 25 ਜੁਲਾਈ ( ਮੰਨਨ ਸੈਣੀ)। ਕਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜਾਅਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋਰ ਰਹੀ ਹੈ। ਜਿਸ ਤਹਿਤ ਦਸਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਰੋਨਾ ਨਿਯਮਾਂ ਦੇ ਦਾਇਰੇ ‘ਚ ਰਹਿੰਦਿਆਂ … Continue reading 26 ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ ਖੁੱਲ੍ਹਣ