ਬਜ਼ੁਰਗਾਂ ਦੀ ਭਲਾਈ ਲਈ 16 ਜ਼ਿਲ੍ਹਿਆਂ ‘ਚ ਬਿਰਧ ਘਰ ਖੋਲ੍ਹਣ ਤੇ ਚਲਾਉਣ ਸਬੰਧੀ ਗ੍ਰਾਂਟ ਦੇਣ ਦਾ ਫ਼ੈਸਲਾ: ਅਰੁਨਾ ਚੌਧਰੀ

ਗ੍ਰਾਂਟ ਲੈਣ ਲਈ ਸੰਸਥਾਵਾਂ ਕੋਲ ਆਪਣੀ ਇਮਾਰਤ ਹੋਣਾ ਅਤੇ ‘ਬਜ਼ੁਰਗਾਂ ਲਈ ਬਿਰਧ ਘਰ ਪ੍ਰਬੰਧਨ ਸਕੀਮ 2019’ ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੁਸ਼ਿਆਰਪੁਰ ਵਿਖੇ ਚਲ ਰਿਹੈ ਸਰਕਾਰੀ ਬਿਰਧ ਘਰ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਰਕਾਰੀ ਸੀਨੀਅਰ ਸਿਟੀਜ਼ਨ ਹੋਮਜ਼ ਉਸਾਰੀ ਅਧੀਨ ਪਿਛਲੇ ਵਿੱਤੀ ਵਰ੍ਹੇ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ, ਲੁਧਿਆਣਾ ਅਤੇ ਫ਼ਿਰੋਜ਼ਪੁਰ ਦੀਆਂ ਸੰਸਥਾਵਾਂ ਨੂੰ ਬਿਰਧ ਘਰਾਂ ਲਈ 3.84 ਕਰੋੜ … Continue reading ਬਜ਼ੁਰਗਾਂ ਦੀ ਭਲਾਈ ਲਈ 16 ਜ਼ਿਲ੍ਹਿਆਂ ‘ਚ ਬਿਰਧ ਘਰ ਖੋਲ੍ਹਣ ਤੇ ਚਲਾਉਣ ਸਬੰਧੀ ਗ੍ਰਾਂਟ ਦੇਣ ਦਾ ਫ਼ੈਸਲਾ: ਅਰੁਨਾ ਚੌਧਰੀ