ਨਿਰੰਤਰ ਤੇ ਕਰੜੀ ਮਿਹਨਤ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਹਰ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ

ਲੜਕੀਆਂ ਨੂੰ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦਾ ਸੁਨੇਹਾ ਦਿੰਦਿਆਂ ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦਾ 51ਵਾਂ ਐਡੀਸ਼ਨ ਸਫਲਤਾਪੂਰਵਕ ਸੰਪੰਨ ਗੁਰਦਾਸਪੁਰ, 25 ਜੁਲਾਈ ( ਮੰਨਨ ਸੈਣੀ )। ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 51ਵੇਂਂ ਐਡੀਸ਼ਨ ਵਿਚ ਮੁੱਖ ਮਹਿਮਾਨ ਵਜੋਂ ਕਰਨਲ ਅਮਰਜੀਤ ਸਿੰਘ ਭੁੱਲਰ, ਤਹਿਸੀਲ ਹੈੱਡ ਜੀ.ਓ.ਜੀ ਗੁਰਦਾਸਪੁਰ … Continue reading ਨਿਰੰਤਰ ਤੇ ਕਰੜੀ ਮਿਹਨਤ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਹਰ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ