ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ

ਚੰਡੀਗੜ੍ਹ, 26 ਜੁਲਾਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕਾਰਗਿਲ ਜੰਗ ਦੀ 22ਵੀਂ ਵਰੇਗੰਢ ਮੌਕੇ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ … Continue reading ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ