ਸੂਬਾ ਸਰਕਾਰ ਨੇ ਬਟਾਲਾ ਸ਼ਹਿਰ ਵਿੱਚ 7.21 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਉੱਪਰ 3 ਹਾਈ ਲੈਵਲ ਪੁੱਲ ਬਣਾ ਕੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ : ਤਿ੍ਰਪਤ ਬਾਜਵਾ

ਵਿਕਾਸ ਕਾਰਜਾਂ ਦੀ ਬਦੌਲਤ ਬਟਾਲਾ ਸ਼ਹਿਰ ਦੀ ਦਿੱਖ ਵਿੱਚ ਸੁਧਾਰ ਹੋਇਆ – ਬਾਜਵਾ ਬਟਾਲਾ, 26 ਜੁਲਾਈ ( ਮੰਨਨ ਸੈਣੀ  ) । ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਵਿੱਚ ਕਰਵਾਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਹੰਸਲੀ ਨਾਲੇ ਉੱਪਰ 7.21 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਨਵੇਂ ਹਾਈ … Continue reading ਸੂਬਾ ਸਰਕਾਰ ਨੇ ਬਟਾਲਾ ਸ਼ਹਿਰ ਵਿੱਚ 7.21 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਉੱਪਰ 3 ਹਾਈ ਲੈਵਲ ਪੁੱਲ ਬਣਾ ਕੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ : ਤਿ੍ਰਪਤ ਬਾਜਵਾ