ਪੰਜਾਬ ਦੇ ਮੁੱਖ ਮੰਤਰੀ ‘ਭਾਰਤਮਾਲਾ ਪ੍ਰੀਯੋਜਨਾ’ ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਦੇ ਮੁਆਵਜ਼ੇ ਦੇ ਮੁੱਦੇ ਨੂੰ ਲੈ ਕੇ ਗਡਕਰੀ ਨੂੰ ਮਿਲਣਗੇ

ਕਿਸਾਨਾਂ ਦੀ ਜ਼ਮੀਨ ਨੂੰ ਕਬਜ਼ੇ ਵਿਚ ਨਹੀਂ ਲਿਆ ਜਾਵੇਗਾ-ਰੋਡ ਕਿਸਾਨ ਸੰਘਰਸ਼ ਕਮੇਟੀ ਨੂੰ ਦਿੱਤਾ ਭਰੋਸਾ ਵਿੱਤ ਕਮਿਸ਼ਨਰ ਮਾਲ ਨੂੰ ਕਿਸਾਨਾਂ ਦੇ ਖਾਤਿਆਂ ਵਿਚ ਨਿਗੂਣੀ ਮੁਆਵਜ਼ਾ ਰਾਸ਼ੀ ਨਾ ਪਾਉਣ ਦੇ ਹੁਕਮ ਚੰਡੀਗੜ੍ਹ, 26 ਜੁਲਾਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ … Continue reading ਪੰਜਾਬ ਦੇ ਮੁੱਖ ਮੰਤਰੀ ‘ਭਾਰਤਮਾਲਾ ਪ੍ਰੀਯੋਜਨਾ’ ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਦੇ ਮੁਆਵਜ਼ੇ ਦੇ ਮੁੱਦੇ ਨੂੰ ਲੈ ਕੇ ਗਡਕਰੀ ਨੂੰ ਮਿਲਣਗੇ