ਮਾਲਵੇ ‘ਚ ਕਾਂਗਰਸ ਨੂੰ ਵੱਡਾ ਝਟਕਾ, ਗੁਰਮੀਤ ਸਿੰਘ ਖੁੱਡੀਆਂ ‘ਆਪ’ ‘ਚ ਹੋਏ ਸ਼ਾਮਲ

ਭਗਵੰਤ ਮਾਨ, ਰਾਘਵ ਚੱਢਾ, ਮੀਤ ਹੇਅਰ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕੀਤਾ ਸਵਾਗਤ ਕਾਂਗਰਸ ਵੱਲੋਂ ਲੰਬੀ ‘ਚ ਸਨ ਕੈਪਟਨ ਦੇ ਕਵਰਿੰਗ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 26 ਜੁਲਾਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਨ ਸਭਾ ਚੋਣਾ ਵਿੱਚ ਕਵਰਿੰਗ ਉਮੀਦਵਾਰ ਰਹੇ ਅਤੇ ਉੱਘੇ ਸਾਬਕਾ ਲੋਕ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ … Continue reading ਮਾਲਵੇ ‘ਚ ਕਾਂਗਰਸ ਨੂੰ ਵੱਡਾ ਝਟਕਾ, ਗੁਰਮੀਤ ਸਿੰਘ ਖੁੱਡੀਆਂ ‘ਆਪ’ ‘ਚ ਹੋਏ ਸ਼ਾਮਲ