ਉਲੰਪਿਕਸ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਸੈਲਫ਼ੀ ਪੁਆਇੰਟ ਬਣਾਏ

ਰਾਣਾ ਗੁਰਮੀਤ ਸਿੰਘ ਸੋਢੀ ਮੋਹਾਲੀ ਖੇਡ ਸਟੇਡੀਅਮ ਤੋਂ ਕਰਨਗੇ ਸੈਲਫ਼ੀ ਪੁਆਇੰਟਾਂ ਅਤੇ ਐਲ.ਈ.ਡੀ. ਦਾ ਉਦਘਾਟਨ ਚੰਡੀਗੜ੍ਹ, 26 ਜੁਲਾਈ: ਜਾਪਾਨ ਦੀ ਰਾਜਧਾਨੀ ਟੋਕੀਉ ਵਿਖੇ ਚਲ ਰਹੀਆਂ 32਼ਵੀਆਂ ਉਲੰਪਿਕ ਖੇਡਾਂ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਖੇਡ ਤੇ ਯੁਵਕ ਸੇਵਾਵ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਬੁੱਧਵਾਰ ਨੂੰ ਮੋਹਾਲੀ ਦੇ ਸੈਕਟਰ-78 ਸਥਿਤ ਖੇਡ … Continue reading ਉਲੰਪਿਕਸ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਸੈਲਫ਼ੀ ਪੁਆਇੰਟ ਬਣਾਏ