ਸਾਰੇ ਮਹੱਤਵਪੂਰਨ ਮੁੱਦੇ ਫੌਰੀ ਹੱਲ ਲਈ ਸਰਕਾਰ ਦੇ ਧਿਆਨ ਗੋਚਰੇ, ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਨੂੰ ਦੱਸਿਆ

ਚੰਡੀਗੜ੍ਹ, 27 ਜੁਲਾਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬਾਈ ਕਾਂਗਰਸ ਲੀਡਰਸ਼ਿਪ ਦੀ ਨਵੀਂ ਟੀਮ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦਿਆਂ ਸਬੰਧੀ ਪ੍ਰਗਟਾਏ ਖਦਸ਼ੇ ਪਹਿਲਾਂ ਹੀ ਹੱਲ ਲਈ ਸੂਬਾ ਸਰਕਾਰ ਦੇ ਧਿਆਨ ਹਿੱਤ ਹਨ ਜਿਨ੍ਹਾਂ ਉਤੇ ਪਾਰਟੀ ਨਾਲ ਤਾਲਮੇਲ ਰਾਹੀਂ ਕੰਮ ਕੀਤਾ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਦੀ … Continue reading ਸਾਰੇ ਮਹੱਤਵਪੂਰਨ ਮੁੱਦੇ ਫੌਰੀ ਹੱਲ ਲਈ ਸਰਕਾਰ ਦੇ ਧਿਆਨ ਗੋਚਰੇ, ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਨੂੰ ਦੱਸਿਆ