ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਜੇ ਸੀ ਟੀ ਇਲੈਕਟ੍ਰੋਨਿਕਸ ਦੀ ਥਾਂ ਵੇਚਣ ਦੇ ਘੁਟਾਲੇ ਵਿਚ ਫੌਜਦਾਰੀ ਕੇਸ ਦਰਜ ਕੀਤਾ ਜਾਵੇ : ਅਕਾਲੀ ਦਲ

ਘੁਟਾਲਾ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਸੀ ਬੀ ਆਈ ਜਾਂਚ ਕਰਵਾਈ ਜਾਵੇ : ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ, 27 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਮੁਹਾਲੀ ਵਿਚ ਜੇ ਸੀ ਟੀ ਇਲੈਕਟ੍ਰਾਨਿਕਸ ਦੀ 32 ਏਕੜ ਦੀ ਕੀਮਤੀ ਥਾਂ ਦੀ ਵਿਕਰੀ ਦੀ ਪ੍ਰਧਾਨਗੀ ਕਰ ਕੇ ਇਹ ਪ੍ਰਾਈਵੇਟ … Continue reading ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਜੇ ਸੀ ਟੀ ਇਲੈਕਟ੍ਰੋਨਿਕਸ ਦੀ ਥਾਂ ਵੇਚਣ ਦੇ ਘੁਟਾਲੇ ਵਿਚ ਫੌਜਦਾਰੀ ਕੇਸ ਦਰਜ ਕੀਤਾ ਜਾਵੇ : ਅਕਾਲੀ ਦਲ