ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ

ਚੰਡੀਗੜ੍ਹ, 28 ਜੁਲਾਈछ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ।           ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ … Continue reading ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ