ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਸਾਰੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ/ਮੁੜ ਘੋਖਣ ਲਈ ਆਖਿਆ

ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਬਿਜਲੀ ਪਲਾਂਟ ਦੀ ਨਾਕਾਮੀ ਅਤੇ ਸੂਬੇ ਵਿੱਚ ਬਿਜਲੀ ਦੀ ਸਿਖਰਲੀ ਮੰਗ ਮੌਕੇ ਸਮਝੌਤੇ ‘ਤੇ ਖਰਾ ਨਾ ਉਤਰਨ ਦਾ ਗੰਭੀਰ ਨੋਟਿਸ ਲਿਆ ਚੰਡੀਗੜ੍ਹ, 28 ਜੁਲਾਈ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ … Continue reading ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਸਾਰੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ/ਮੁੜ ਘੋਖਣ ਲਈ ਆਖਿਆ