ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁਰੰਤ ਕਰਨ ਦੀ ਅਪੀਲ ਕੀਤੀ

ਨਵੀਂ ਦਿੱਲੀ/ਚੰਡੀਗੜ੍ਹ, 29 ਜੁਲਾਈ:- ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਸ੍ਰੀ ਮਨਸੁਖ ਮਾਂਡਵੀਆ ਨੂੰ ਅਗਸਤ ਮਹੀਨੇ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁੰਰਤ ਕਰਨ ਦੀ ਅਪੀਲ ਕੀਤੀ ਹੈ। ਸ. ਰੰਧਾਵਾ ਨੇ ਅੱਜ ਸਵੇਰੇ ਨਿਰਮਾਣ ਭਵਨ, ਨਵੀਂ ਦਿੱਲੀ ਵਿਚ ਇਸ ਬਾਰੇ ਕੇਂਦਰੀ ਖਾਦਾਂ ਬਾਰੇ ਮੰਤਰੀ ਨਾਲ ਮੁਲਾਕਾਤ ਕੀਤੀ … Continue reading ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁਰੰਤ ਕਰਨ ਦੀ ਅਪੀਲ ਕੀਤੀ