ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

ਮੁੱਦੇ ਪ੍ਰਤੀ ਸਮਝ ਦੀ ਘਾਟ ਲਈ ਵਿਰੋਧੀਆਂ `ਤੇ ਹੈਰਾਨੀ ਜ਼ਾਹਰ ਕੀਤੀ ਕਿਉਂਕਿ ਰੌਲੇ ਵਾਲੀ ਜਾਇਦਾਦ ਦਾ ਕਬਜ਼ਾ ਅਜੇ ਵੀ ਆਰਸਿਲ ਦੇ ਕੋਲ ਚੰਡੀਗੜ੍ਹ, 29 ਜੁਲਾਈ:- ਵਿਰੋਧੀ ਧਿਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ, ਮਨਘੜਤ ਅਤੇ ਕੋਰਾ ਝੂਠ ਕਹਿ ਕੇ ਨਕਾਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਾਮਲੇ ਦੇ ਤੱਥਾਂ ਸਬੰਧੀ ਜਾਣਕਾਰੀ ਦੀ ਸਖਤ … Continue reading ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ