ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿੱਲ ਕੈਬਨਿਟ ਵਿਚ ਲਿਆਉਣ ਲਈ ਹਰੀ ਝੰਡੀ

ਅਗਲੇ ਵਿਧਾਨ ਸਭਾ ਇਜਲਾਸ ਵਿਚ ਐਸ.ਸੀ. ਭਲਾਈ ਲਈ ਬਜਟ ਦੀ ਵਿਵਸਥਾ ਕਰਨ ਬਾਰੇ ਕਾਨੂੰਨ ਬਣਨ ਲਈ ਹੋਵੇਗਾ ਰਾਹ ਪੱਧਰਾ ਚੰਡੀਗੜ੍ਹ, 29 ਜੁਲਾਈ । ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਉਨ੍ਹਾਂ ਦੀ ਆਬਾਦੀ ਦੇ ਅਨੁਪਾਤ ਮੁਤਾਬਕ ਸੂਬੇ ਦੇ ਸਾਲਾਨਾ ਬਜਟ ਵਿਚ ਵਿਵਸਥਾ ਕਰਨ ਲਈ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ … Continue reading ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿੱਲ ਕੈਬਨਿਟ ਵਿਚ ਲਿਆਉਣ ਲਈ ਹਰੀ ਝੰਡੀ