ਬਲਾਕ ਪੱਧਰ ਤੇ ਸਕਿਊਰਟੀ ਗਾਰਡ ਦੀ ਭਰਤੀ ਲਈ 02 ਅਗਸਤ ਤੋ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ- ਪ੍ਰਸ਼ੋਤਮ ਸਿੰਘ

ਗੁਰਦਾਸਪੁਰ 30 ਜੁਲਾਈ ( ਮੰਨਨ ਸੈਣੀ )।  ਪ੍ਰਸ਼ੋਤਮ ਸਿੰਘ ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਸਿਖਲਾਈ ਅਫਸਰ ਨੇ  ਜਾਣਕਾਰੀ ਦਿੰਦਿਆ ਦੱਸਿਆ ਕਿ ਐਸ ਆਈ ਐਸ ਸਕਿਉਰਟੀ ਕੰਪਨੀ ਵੱਲੋ  2 ਅਗਸਤ ਤੋ 16 ਅਗਸਤ ਤੱਕ ਜਿਲ੍ਹਾ ਗੁਰਦਾਸਪੁਰ ਵਿਚ ਵੱਖ-ਵੱਖ ਬਲਾਕ ਪੱਧਰ ਤੇ ਸਕਿਉਰਟੀ ਗਾਰਡ ਦੀ ਭਰਤੀ ਕਰਨ ਲਈ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਉਹਨਾ ਅੱਗੇ ਦੱਸਿਆ ਕਿ ਜਿਲ੍ਹਾ … Continue reading ਬਲਾਕ ਪੱਧਰ ਤੇ ਸਕਿਊਰਟੀ ਗਾਰਡ ਦੀ ਭਰਤੀ ਲਈ 02 ਅਗਸਤ ਤੋ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ- ਪ੍ਰਸ਼ੋਤਮ ਸਿੰਘ