ਮੱਛੀ ਪਾਲਣ ਅਫਸਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ: ਰਮਨ ਬਹਿਲ

ਚੰਡੀਗੜ੍ਹ, 31 ਜੁਲਾਈ: ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵਿੱਚ ਮੱਛੀ ਪਾਲਣ ਅਫਸਰ (ਗਰੁੱਪ-ਸੀ) ਦੀਆਂ 28 ਅਸਾਮੀਆਂ ਦੀ ਸਿੱਧੀ ਭਰਤੀ ਲਈ ਮਿਤੀ 25 ਜੁਲਾਈ 2021 ਨੂੰ ਆਯੋਜਿਤ ਕੀਤੀ ਗਈ ਲਿਖਤੀ ਪ੍ਰੀਖਿਆ ਦਾ ਨਤੀਜਾ 30 ਜੁਲਾਈ ਨੂੰ ਐਲਾਨ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇੱਥੇ ਦਿੱਤੀ।  ਸ੍ਰੀ … Continue reading ਮੱਛੀ ਪਾਲਣ ਅਫਸਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ: ਰਮਨ ਬਹਿਲ