ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਵਾਸਤੇ ਰਜਿਸਟਰੇਸ਼ਨ ਦੀ ਤਾਰੀਖ਼ ’ਚ 14 ਅਗਸਤ ਤੱਕ ਵਾਧਾ

ਚੰਡੀਗੜ, 2 ਅਗਸਤ: ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲ਼ੇ ਵਾਸਤੇ ਰਜਿਸਟਰੇਸ਼ਨ ਦੀ ਆਖਰੀ ਤਾਰੀਖ਼ 14 ਅਗਸਤ ,2021 ਤੱਕ ਵਧਾ ਦਿੱਤੀ ਹੈ ਤਾਂ ਜੋ ਵਿਦਿਆਰਥੀ ਇਹਨਾਂ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਵਿੱਚ ਦਾਖ਼ਲਾ ਲੈਣ ਦਾ ਮੌਕਾ ਪ੍ਰਾਪਤ ਕਰ ਸਕਣ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਦਾ ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ … Continue reading ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਵਾਸਤੇ ਰਜਿਸਟਰੇਸ਼ਨ ਦੀ ਤਾਰੀਖ਼ ’ਚ 14 ਅਗਸਤ ਤੱਕ ਵਾਧਾ