ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਦੋ ਸਾਲ ਪਹਿਲਾਂ ਗਲਤੀ ਨਾਲ ਗੁਰਦਾਸਪੁਰ ਤੋਂ ਮੱਧ ਪ੍ਰਦੇਸ਼ ਚਲੇ ਗਏ ਬੱਚੇ ਨੂੰ ਸੁਰੱਖਿਅਤ ਕੀਤਾ ਮਾਪਿਆਂ ਦੇ ਹਵਾਲੇ

ਸਕੱਤਰ ਮਿਸ ਨਵਦੀਪ ਕੋਰ ਗਿੱਲ ਵਲੋਂ ਚਿਲਡਰਨ ਹੋਮ ਦਾ ਦੋਰਾ  ਗੁਰਦਾਸਪੁਰ, 3 ਅਗਸਤ ( ਮੰਨਨ ਸੈਣੀ  )। ਮਿਸ ਨਵਦੀਪ ਕੋਰ ਗਿੱਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਸਥਾਨਕ ਚਿਲਡਰਨ ਹੋਮ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਸੁਪਰਡੈਂਟ ਚਿਲਡਰਨ ਹੋਮ ਨੇ ਮਾਣਯੋਗ ਜੱਜ ਮੈਡਮ ਗਿੱਲ ਦੇ ਧਿਆਨ ਵਿਚ ਲਿਆਂਦਾ ਕਿ 29 ਜੁਲਾਈ 2021 ਨੂੰ ਚਿਲਡਰਨ ਹੋਮ ਵਿਚ, … Continue reading ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਦੋ ਸਾਲ ਪਹਿਲਾਂ ਗਲਤੀ ਨਾਲ ਗੁਰਦਾਸਪੁਰ ਤੋਂ ਮੱਧ ਪ੍ਰਦੇਸ਼ ਚਲੇ ਗਏ ਬੱਚੇ ਨੂੰ ਸੁਰੱਖਿਅਤ ਕੀਤਾ ਮਾਪਿਆਂ ਦੇ ਹਵਾਲੇ