ਜ਼ਿਲ੍ਹੇਦਾਰ ਤੇ ਪਟਵਾਰੀਆਂ ਦੀ ਭਰਤੀ ਪ੍ਰੀਖਿਆ ਵਾਸਤੇ ਪੰਜਾਬ ਦੇ 13 ਜ਼ਿਲ੍ਹਿਆਂ ਤੇ ਚੰਡੀਗੜ੍ਹ ਵਿੱਚ 550 ਤੋਂ ਵੱਧ ਪ੍ਰੀਖਿਆ ਕੇਂਦਰ ਬਣਾਏ

ਹਰੇਕ ਪ੍ਰੀਖਿਆ ਕੇਂਦਰ ਵਿੱਚ ਆਈ.ਏ.ਐਸ./ਪੀ.ਸੀ.ਐਸ. ਜਾਂ ਹੋਰ ਗਜ਼ਟਿਡ ਅਧਿਕਾਰੀ ਬਤੌਰ ਅਬਜ਼ਰਵਰ ਤਾਇਨਾਤ ਹੋਣਗੇ: ਰਮਨ ਬਹਿਲ ਪ੍ਰੀਖਿਆ ਕੇਂਦਰਾਂ ਨੂੰ ਸਰਕਲਾਂ ਵਿੱਚ ਵੰਡ ਕੇ ਹਰੇਕ ਸਰਕਲ ਦਾ ਇੰਚਾਰਜ ਐਸ.ਪੀ./ਡੀ.ਐਸ.ਪੀਜ਼ ਪੱਧਰ ਦਾ ਅਧਿਕਾਰੀ ਲਾਇਆ ਐਸ.ਏ.ਐਸ. ਨਗਰ, 4 ਅਗਸਤ। ਪੰਜਾਬ ਸਰਕਾਰ ਦੇ ਮਾਲ ਵਿਭਾਗ ਅਤੇ ਜਲ ਸਰੋਤ ਵਿਭਾਗ ਵਿੱਚ ਜ਼ਿਲ੍ਹੇਦਾਰ, ਮਾਲ ਪਟਵਾਰੀ ਅਤੇ ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ … Continue reading ਜ਼ਿਲ੍ਹੇਦਾਰ ਤੇ ਪਟਵਾਰੀਆਂ ਦੀ ਭਰਤੀ ਪ੍ਰੀਖਿਆ ਵਾਸਤੇ ਪੰਜਾਬ ਦੇ 13 ਜ਼ਿਲ੍ਹਿਆਂ ਤੇ ਚੰਡੀਗੜ੍ਹ ਵਿੱਚ 550 ਤੋਂ ਵੱਧ ਪ੍ਰੀਖਿਆ ਕੇਂਦਰ ਬਣਾਏ