ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ, 5 ਅਗਸਤ: ਸ੍ਰੀ ਅਸ਼ਵਨੀ ਸੇਖੜੀ ਨੇ ਅੱਜ ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਅਤੇ ਸਮਾਜਿਕ ਨਿਆਂ,ਅਧਿਕਾਰਾਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਦੀ ਹਾਜ਼ਰੀ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਅਸ਼ਵਨੀ ਸੇਖੜੀ ਨੇ ਦੱਸਿਆ ਕਿ ਸੂਬੇ ਵਿੱਚ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ … Continue reading ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ