ਮੁੱਖ ਮੰਤਰੀ ਵੱਲੋਂ ਜਰਮਨੀ ਖਿਲਾਫ਼ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ

ਚੰਡੀਗੜ੍ਹ, 5 ਅਗਸਤ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਟੋਕੀਓ ਓਲੰਪਿਕ-2020 ਦੇ ਹਾਕੀ ਦੇ ਕਾਂਸੇ ਦੇ ਤਮਗੇ ਦੇ ਮੁਕਾਬਲੇ ਵਿਚ ਜਰਮਨੀ ਨੂੰ 5-4 ਨਾਲ ਹਰਾਉਣ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।           ਇਸ ਮੌਕੇ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਓਲੰਪਿਕ ਵਿਚ ਹੋਏ ਫਸਵੇਂ ਮੈਚ ਵਿਚ ਭਾਰਤ ਦੀ ਪੁਰਸ਼ ਹਾਕੀ … Continue reading ਮੁੱਖ ਮੰਤਰੀ ਵੱਲੋਂ ਜਰਮਨੀ ਖਿਲਾਫ਼ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ