ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਦੀ ਅਦਾਇਗੀ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

ਕੇਂਦਰ ਸਰਕਾਰ ਵੱਲੋਂ ਐਕਸਪੋੋਰਟ ਤੇ ਬਫਰ ਸਟਾਕ ਸਬਸਿਡੀ ਦੀ ਬਣਦੀ 10.56 ਕਰੋੋੜ ਰੁਪਏ ਦੀ ਰਾਸ਼ੀ ਦੀ ਹੁਣ ਤੱਕ ਨਹੀਂ ਕੀਤੀ ਗਈ ਅਦਾਇਗੀ ਕੇਂਦਰ ਸਰਕਾਰ ਕੋਲ ਬਣਦੀ ਅਦਾਇਗੀ ਹਾਸਲ ਕਰਨ ਲਈ ਕੀਤੀ ਜਾਵੇਗੀ ਚਾਰਾਜੋਈ ਚੰਡੀਗੜ੍ਹ, 6 ਅਗਸਤ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ … Continue reading ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਦੀ ਅਦਾਇਗੀ ਜਾਰੀ: ਸੁਖਜਿੰਦਰ ਸਿੰਘ ਰੰਧਾਵਾ