ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਲੁਧਿਆਣਾ ‘ਚ 10 ਪੀ.ਐਸ.ਏ. ਪਲਾਂਟਾਂ, ਪੀਡੀਆਟਰਿਕ ਇਨਟੈਂਸਿਵ ਕੇਅਰ ਯੂਨਿਟ ਦੀ ਕੀਤੀ ਜਾ ਰਹੀ ਸਥਾਪਨਾ : ਮੁੱਖ ਸਕੱਤਰ

ਜ਼ਿਲ੍ਹਾ ਪ੍ਰਸ਼ਾਸਨ ਦੀ ਤਿਆਰੀ ਦੀ ਕੀਤੀ ਸਮੀਖਿਆ ਮੁੱਖ ਸਕੱਤਰ ਨੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਲੁਧਿਆਣਾ ਦੇ ਕੋਵਿਡ ਯੋਧਿਆਂ ਦਾ ਕੀਤਾ ਸਨਮਾਨ ਡੀ.ਐਮ.ਸੀ.ਐਚ. ਵਿਖੇ ਲੜਕਿਆਂ ਦੇ ਹੋਸਟਲ ਦਾ ਉਦਘਾਟਨ ਅਤੇ ਸਾਲਾਨਾ ਡਿਗਰੀ ਵੰਡ ਸਮਾਰੋਹ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ/ਲੁਧਿਆਣਾ, 7 ਅਗਸਤ ਕੋਵਿਡ -19 ਦੀ ਸੰਭਾਵਿਤ ਤੀਜੀ ਲਹਿਰ ਦੀ ਰੋਕਥਾਮ ਲਈ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ … Continue reading ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਲੁਧਿਆਣਾ ‘ਚ 10 ਪੀ.ਐਸ.ਏ. ਪਲਾਂਟਾਂ, ਪੀਡੀਆਟਰਿਕ ਇਨਟੈਂਸਿਵ ਕੇਅਰ ਯੂਨਿਟ ਦੀ ਕੀਤੀ ਜਾ ਰਹੀ ਸਥਾਪਨਾ : ਮੁੱਖ ਸਕੱਤਰ