ਲੁਧਿਆਣਾ ਦੀ ਨੁਹਾਰ ਬਦਲਣ ਵਾਲੇ 11494 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਕਾਰਜ ਅਧੀਨ : ਮੁੱਖ ਸਕੱਤਰ

24 ਘੰਟੇ ਪਾਣੀ ਦੀ ਸਪਲਾਈ ਦੇਣ ਵਾਲਾ ਪ੍ਰਾਜੈਕਟ ਲਾਗੂ ਕਰਨ, ਅੰਤਰਰਾਸ਼ਟਰੀ ਹਵਾਈ ਅੱਡਾ, ਬੁੱਢੇ ਨਾਲੇ ਦਾ ਕਾਇਆ-ਕਲਪ ਕਰਨ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਲਈ ਕੀਤੀ ਅਪੀਲ ਚੰਡੀਗੜ/ਲੁਧਿਆਣਾ, 7 ਅਗਸਤ: ਪੰਜਾਬ ਸਰਕਾਰ ਵਲੋਂ ਸੂਬੇ ਦੇ ਉਦਯੋਗਿਕ ਕੇਂਦਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਨੂੰ ਸਮਾਰਟ ਅਤੇ ਅਤਿ-ਆਧੁਨਿਕ ਸ਼ਹਿਰ ਵਿੱਚ ਬਦਲਣ ਦੇ ਉਦੇਸ਼ ਨਾਲ 11493.89 ਕਰੋੜ ਰੁਪਏ … Continue reading ਲੁਧਿਆਣਾ ਦੀ ਨੁਹਾਰ ਬਦਲਣ ਵਾਲੇ 11494 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਕਾਰਜ ਅਧੀਨ : ਮੁੱਖ ਸਕੱਤਰ