ਜੇਲ੍ਹ ਮੰਤਰੀ ਨੇ ਸੁਖਬੀਰ ਬਾਦਲ ਦੇ ਦੋਸ਼ ਮੁੱਢੋਂ ਨਕਾਰੇ, ਜੱਗੂ ਭਗਵਾਨਪੁਰੀਆ 5 ਜੂਨ ਤੋਂ ਤਿਹਾੜ ਜੇਲ੍ਹ ਦਿੱਲੀ ਬੰਦ

ਚੰਡੀਗੜ੍ਹ, 9 ਅਗਸਤ- ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਨਕਾਰਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਸ ਜੱਗੂ ਭਗਵਾਨੀਆ ਦਾ ਜ਼ਿਕਰ ਅਕਾਲੀ ਦਲ ਦਾ ਪ੍ਰਧਾਨ ਕਰ ਰਿਹਾ ਹੈ, ਉਹ ਬੀਤੀ 5 ਜੂਨ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ ਜਿਹੜੀ … Continue reading ਜੇਲ੍ਹ ਮੰਤਰੀ ਨੇ ਸੁਖਬੀਰ ਬਾਦਲ ਦੇ ਦੋਸ਼ ਮੁੱਢੋਂ ਨਕਾਰੇ, ਜੱਗੂ ਭਗਵਾਨਪੁਰੀਆ 5 ਜੂਨ ਤੋਂ ਤਿਹਾੜ ਜੇਲ੍ਹ ਦਿੱਲੀ ਬੰਦ