ਪੰਜਾਬ ਵਿੱਚ ਹਾਈ ਅਲਰਟ-ਅੰਮ੍ਰਿਤਸਰ ਦੇ ਪਿੰਡ ਚੋਂ ਟਿਫ਼ਨ ਬੰਬ, ਹੈਂਡ ਗਰੇਨੇਡ ਮਿਲਣ ਨਾਲ ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਪੁਲਿਸ ਨੂੰ ਸੁਚੇਤ ਰਹਿਣ ਦੀ ਅਪੀਲ, ਕੋਈ ਵੀ ਸ਼ੱਕੀ ਚੀਜ਼ ਮਿਲਣਤੇ 112 ਜਾਂ 181 `ਤੇ ਕਾਲ ਕਰਨ ਲਈ ਕਿਹਾ

ਚੰਡੀਗੜ੍ਹ/ਅੰਮ੍ਰਿਤਸਰ, 9 ਅਗਸਤ: ਅਮ੍ਰਿਤਸਰ ਦੇ ਪਿੰਡ ਡਾਲੇਕੇ, ਲੋਪੋਕੇ ਤੋਂ ਟਿਫ਼ਨ ਬਾਕਸ ਜਿਸਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵਜੋਂ ਤਿਆਰ ਕੀਤਾ ਗਿਆ ਸੀ ਜਾਂ ਟਿਫਿਨ ਬੰਬ ਤੋਂ ਇਲਾਵਾ ਪੰਜ ਹੈਂਡ ਗ੍ਰਨੇਡ ਅਤੇ 9 ਐਮਐਮ ਪਿਸਤੌਲ ਦੇ 100 ਰੌਂਦ ਬਰਾਮਦ ਹੋਣ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ … Continue reading ਪੰਜਾਬ ਵਿੱਚ ਹਾਈ ਅਲਰਟ-ਅੰਮ੍ਰਿਤਸਰ ਦੇ ਪਿੰਡ ਚੋਂ ਟਿਫ਼ਨ ਬੰਬ, ਹੈਂਡ ਗਰੇਨੇਡ ਮਿਲਣ ਨਾਲ ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਪੁਲਿਸ ਨੂੰ ਸੁਚੇਤ ਰਹਿਣ ਦੀ ਅਪੀਲ, ਕੋਈ ਵੀ ਸ਼ੱਕੀ ਚੀਜ਼ ਮਿਲਣਤੇ 112 ਜਾਂ 181 `ਤੇ ਕਾਲ ਕਰਨ ਲਈ ਕਿਹਾ