ਮੁੱਖ ਮੰਤਰੀ ਨੇ ਵਧਦੇ ਸੁਰੱਖਿਆ ਖਤਰਿਆਂ ਨੂੰ ਦੇਖਦਿਆਂ ਅਮਿਤ ਸ਼ਾਹ ਕੋਲੋਂ ਬੀ.ਐਸ.ਐਫ. ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 25 ਕੰਪਨੀਆਂ ਤੇ ਐਂਟੀ ਡਰੋਨ ਉਪਕਰਨ ਮੰਗੇ

ਚੰਡੀਗੜ੍ਹ, 10 ਅਗਸਤ। ਸਰਹੱਦ ਪਾਰ ਤੋਂ ਸੂਬੇ ਦੀ ਸੁਰੱਖਿਆ ਨੂੰ ਵਧਦੇ ਖਤਰੇ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅਤਿਵਾਦੀ ਤਾਕਤਾਂ ਦਾ ਟਾਕਰਾ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 25 ਕੰਪਨੀਆਂ ਅਤੇ ਬੀ.ਐਸ.ਐਫ. ਲਈ ਡਰੋਨ ਨੂੰ ਨਸ਼ਟ ਕਰਨ ਵਾਲੇ … Continue reading ਮੁੱਖ ਮੰਤਰੀ ਨੇ ਵਧਦੇ ਸੁਰੱਖਿਆ ਖਤਰਿਆਂ ਨੂੰ ਦੇਖਦਿਆਂ ਅਮਿਤ ਸ਼ਾਹ ਕੋਲੋਂ ਬੀ.ਐਸ.ਐਫ. ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 25 ਕੰਪਨੀਆਂ ਤੇ ਐਂਟੀ ਡਰੋਨ ਉਪਕਰਨ ਮੰਗੇ