ਮੁੱਖ ਸਕੱਤਰ ਵੱਲੋਂ ਸਕੂਲਾਂ ਵਿੱਚ ਰੋਜ਼ਾਨਾ 10,000 ਆਰ.ਟੀ-ਪੀ.ਸੀ.ਆਰ. ਟੈਸਟ ਕਰਨ ਦੇ ਆਦੇਸ਼, ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਸਟਾਫ਼ ਨੂੰ ਹੀ ਸਕੂਲ ਆਉਣ ਦੀ ਹੋਵੇਗੀ ਆਗਿਆ

ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਠੋਸ ਕਦਮ ਉਠਾਉਣ ਅਤੇ ਪਾਜ਼ੇਟੇਵਿਟੀ ਦਰ ‘ਤੇ ਨੇੜਿਓਂ ਨਜ਼ਰ ਰੱਖਣ ਦੇ ਦਿੱਤੇ ਹੁਕਮ ਚੰਡੀਗੜ੍ਹ, 11 ਅਗਸਤ: ਸੂਬੇ ਵਿੱਚ ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ … Continue reading ਮੁੱਖ ਸਕੱਤਰ ਵੱਲੋਂ ਸਕੂਲਾਂ ਵਿੱਚ ਰੋਜ਼ਾਨਾ 10,000 ਆਰ.ਟੀ-ਪੀ.ਸੀ.ਆਰ. ਟੈਸਟ ਕਰਨ ਦੇ ਆਦੇਸ਼, ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਸਟਾਫ਼ ਨੂੰ ਹੀ ਸਕੂਲ ਆਉਣ ਦੀ ਹੋਵੇਗੀ ਆਗਿਆ