ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਖੇਤੀ ਕਾਨੂੰਨ ਰੱਦ ਕਰਨ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਕਿਸਾਨਾਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ

ਨਵੀਂ ਦਿੱਲੀ, 11 ਅਗਸਤ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਵਾਦਪੂਰਨ ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਸ਼ਾਮਲ ਕਰਨ ਲਈ ਸਬੰਧਤ ਕਾਨੂੰਨ ਵਿਚ ਸੋਧ ਕਰਨ ਵਾਸਤੇ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਸ਼ਾਮ ਇੱਥੇ ਪ੍ਰਧਾਨ … Continue reading ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਖੇਤੀ ਕਾਨੂੰਨ ਰੱਦ ਕਰਨ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਕਿਸਾਨਾਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ