ਮੁੱਖ ਮੰਤਰੀ ਵੱਲੋਂ ਕੌਮਾਂਤਰੀ ਯੁਵਕ ਦਿਵਸ ਮੌਕੇ ਪੇਂਡੂ ਤੇ ਸ਼ਹਿਰੀ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ

ਚੰਡੀਗੜ, 12 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ‘ਕੌਮਾਂਤਰੀ ਯੁਵਕ ਦਿਵਸ’ ਮੌਕੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਜਿਨਾਂ ਨੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਖਿਲਾਫ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਬੇਹੱਦ ਅਹਿਮ ਯੋਗਦਾਨ ਪਾਇਆ।ਇਸ ਉੱਦਮ ਦੀ ਅੰਸ਼ਿਕ ਸ਼ੁਰੂਆਤ ਕਰਦੇ ਹੋਏ … Continue reading ਮੁੱਖ ਮੰਤਰੀ ਵੱਲੋਂ ਕੌਮਾਂਤਰੀ ਯੁਵਕ ਦਿਵਸ ਮੌਕੇ ਪੇਂਡੂ ਤੇ ਸ਼ਹਿਰੀ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ