ਮੁੱਖ ਮੰਤਰੀ ਨੇ ਹਾਕੀ ਵਿੱਚ ਭਾਰਤ ਦੀ ਖੁੱਸ ਚੁੱਕੀ ਸ਼ਾਨ ਦੀ ਬਹਾਲੀ ਲਈ ਪੁਰਸ਼ ਹਾਕੀ ਟੀਮ ਦੀ ਪਿੱਠ ਥਾਪੜੀ, ਤਗਮਾ ਜੇਤੂਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਸਕੱਤਰ ਨੂੰ ਰੂਪ-ਰੇਖਾ ਤਿਆਰ ਕਰਨ ਲਈ ਕਿਹਾ

ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਪੁਲਿਸ ਵਿੱਚ ਐਸ.ਪੀ. ਵਜੋਂ ਪਦਉੱਨਤ ਕੀਤਾ ਮੁੱਖ ਮੰਤਰੀ ਅਤੇ ਰਾਜਪਾਲ ਨੇ ਪੰਜਾਬ ਦੇ ਓਲੰਪਿਕ ਖਿਡਾਰੀਆਂ ਨੂੰ 28.36 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਆ ਚੰਡੀਗੜ੍ਹ, 12 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਮੈਡਲ ਜੇਤੂਆਂ ਨੂੰ ਨੌਕਰੀਆਂ … Continue reading ਮੁੱਖ ਮੰਤਰੀ ਨੇ ਹਾਕੀ ਵਿੱਚ ਭਾਰਤ ਦੀ ਖੁੱਸ ਚੁੱਕੀ ਸ਼ਾਨ ਦੀ ਬਹਾਲੀ ਲਈ ਪੁਰਸ਼ ਹਾਕੀ ਟੀਮ ਦੀ ਪਿੱਠ ਥਾਪੜੀ, ਤਗਮਾ ਜੇਤੂਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਸਕੱਤਰ ਨੂੰ ਰੂਪ-ਰੇਖਾ ਤਿਆਰ ਕਰਨ ਲਈ ਕਿਹਾ