ਪੰਜਾਬ ਯੂਟੀ ਕਰਮਚਾਰੀਆਂ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ

ਗੁਰਦਾਸਪੁਰ, 13 ਅਗਸਤ (ਮੰਨਨ ਸੈਣੀ)। ਪੰਜਾਬ ਯੂਟੀ ਕਰਮਚਾਰੀਆਂ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਗੁਰਦਾਸਪੁਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਕੰਪਲੈਕਸ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਹੋਣ ਵਾਲੀ ਹਲਾ ਬੋਲ ਰੈਲੀ ਵਿੱਚ ਹਜ਼ਾਰਾਂ ਦੀ ਸੰਖਿਆ ਵਿਚ ਸਮੂਹਿਕ ਛੁੱਟੀ ਲੈ ਕੇ ਸ਼ਾਮਿਲ ਹੋਣ ਦਾ ਵੀ ਫੈਸਲਾ ਕੀਤਾ ਗਿਆ। ਸਟਾਫ ਆਗੂ … Continue reading ਪੰਜਾਬ ਯੂਟੀ ਕਰਮਚਾਰੀਆਂ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ