ਪੀਂਗ, ਗਿੱਦਾ ਪਾ ਕੇ ਮਨਾਇਆ ਗਿਆ ਦੀਨਾਨਗਰ ਵਿਖੇ ਰਾਜ ਪੱਧਰੀ ਮੇਲਾ ‘ਤੀਆਂ ਤੀਜ ਦੀਆਂ’

ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਕਤੀਕਰਨ ਲਈ ਕੀਤੇ ਗਏ ਵਿਸ਼ੇਸ਼ ਉਪਰਾਲੇ: ਅਰੁਨਾ ਚੌਧਰੀ ਗੁਰਦਾਸਪੁਰ, 13 ਅਗਸਤ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਔਰਤਾਂ ਦੇ ਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਔਰਤਾਂ ਨੂੰ ਸਮਾਜ ਵਿੱਚ ਅੱਗੇ ਵਧਣ ਦੇ … Continue reading ਪੀਂਗ, ਗਿੱਦਾ ਪਾ ਕੇ ਮਨਾਇਆ ਗਿਆ ਦੀਨਾਨਗਰ ਵਿਖੇ ਰਾਜ ਪੱਧਰੀ ਮੇਲਾ ‘ਤੀਆਂ ਤੀਜ ਦੀਆਂ’