ਪੰਜਾਬ ਸਰਕਾਰ ਨੇ ਕਾਰੋਬਾਰ, ਉਦਯੋਗਾਂ ਤੇ ਨਾਗਰਿਕਾਂ ਲਈ 1498 ਸ਼ਰਤਾਂ ਹਟਾਈਆਂ: ਮੁੱਖ ਸਕੱਤਰ

ਸਾਰੇ ਵਿਭਾਗਾਂ ਨੂੰ ਕਾਰੋਬਾਰ ਤੇ ਸਨਅਤਾਂ ਲਈ ਸਾਜ਼ਗਾਰ ਤੇ ਸੁਖਾਵੇਂ ਮਾਹੌਲ ਵਾਸਤੇ ਹੋਰ ਸ਼ਰਤਾਂ ਘਟਾਉਣ ਦੀ ਪ੍ਰਕਿਰਿਆ 31 ਅਗਸਤ ਤੱਕ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 14 ਅਗਸਤ: ਸੂਬੇ ਵਿੱਚੋਂ ਲਾਲ ਫੀਤਾਸ਼ਾਹੀ ਖ਼ਤਮ ਕਰਕੇ ਕਾਰੋਬਾਰ ਤੇ ਸਨਅਤਾਂ ਨੂੰ ਉਤਸ਼ਾਹਤ ਕਰਨ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ … Continue reading ਪੰਜਾਬ ਸਰਕਾਰ ਨੇ ਕਾਰੋਬਾਰ, ਉਦਯੋਗਾਂ ਤੇ ਨਾਗਰਿਕਾਂ ਲਈ 1498 ਸ਼ਰਤਾਂ ਹਟਾਈਆਂ: ਮੁੱਖ ਸਕੱਤਰ