ਗੁਰਦਾਸਪੁਰ ਪੁਲਿਸ ਵਲੋਂ ਆਜ਼ਾਦੀ ਦਿਵਸ ਸਮਾਰੋਹਾਂ ਦੀ ਸਫਲਤਾ ਲਈ ਸੁਰੱਖਿਆ ਵਿਵਸਥਾ ਨੂੰ ਕੀਤਾ ਹੋਰ ਮਜ਼ਬੂਤ-ਐਸ.ਐਸ.ਪੀ ਡਾ. ਨਾਨਕ ਸਿੰਘ

ਸੁਰੱਖਿਆ ਪ੍ਰਬੰਧਾਂ ਲਈ ਕਰੀਬ 1200 ਕਰਮਚਾਰੀ ਤਾਇਨਾਤ ਗੁਰਦਾਸਪੁਰ, 14 ਅਗਸਤ (ਮੰਨਨ ਸੈਣੀ )। ਗੁਰਦਾਸਪੁਰ ਪੁਲਿਸ ਵਲੋਂ 15 ਅਗਸਤ ਨੂੰ ਆਗਾਮੀ ਆਜ਼ਾਦੀ ਦਿਵਸ ਦੇ ਸਮਾਗਮਾਂ ਦੋਰਾਨ ਸੁਰੱਖਿਆ ਦੇੇ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਗੁਰਦਾਸਪੁਰ ਵਲੋਂ ਜ਼ਿਲੇ ਅੰਦਰ ਆਜ਼ਾਦੀ ਦਿਵਸ ਸਮਾਗਮ ਦੌਰਾਨ ਸੁਰੱਖਿਆ ਵਿਵਸਥਾ ਨੂੰ … Continue reading ਗੁਰਦਾਸਪੁਰ ਪੁਲਿਸ ਵਲੋਂ ਆਜ਼ਾਦੀ ਦਿਵਸ ਸਮਾਰੋਹਾਂ ਦੀ ਸਫਲਤਾ ਲਈ ਸੁਰੱਖਿਆ ਵਿਵਸਥਾ ਨੂੰ ਕੀਤਾ ਹੋਰ ਮਜ਼ਬੂਤ-ਐਸ.ਐਸ.ਪੀ ਡਾ. ਨਾਨਕ ਸਿੰਘ