ਕੋਵਿਡ ਦੀ ਤੀਜੀ ਲਹਿਰ ਲਈ ਤਿਆਰੀਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਟੈਸਟਾਂ ਦੀ ਗਿਣਤੀ ਵਧਾ ਕੇ ਪ੍ਰਤੀ ਦਿਨ 60,000 ਤੱਕ ਕਰਨ ਦੇ ਆਦੇਸ਼

ਵਰਚੂਅਲ ਤਰੀਕੇ ਲੁਧਿਆਣਾ ਤੇ ਫਰੀਦਕੋਟ ਵਿਖੇ ਬੱਚਿਆਂ ਦੇ ਕੋਵਿਡ ਵਾਰਡ ਅਤੇ ਪੀ.ਐਸ.ਏ ਆਕਸੀਜਨ ਪਲਾਂਟਾਂ ਦਾ ਉਦਘਾਟਨ ਕੀਤਾ ਚੰਡੀਗੜ੍ਹ, 14 ਅਗਸਤ- ਕੋਵਿਡ ਕੇਸਾਂ ਦੀ ਮੌਜੂਦਾ ਦਰ ਦੇ ਆਉਂਦੇ 64 ਦਿਨਾਂ ਵਿਚ ਵਧ ਕੇ ਦੁੱਗਣਾ ਹੋਣ ਦੇ ਅਨੁਮਾਨਾਂ ਨੂੰ ਵਿਚਾਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨੀਵਾਰ ਨੂੰ ਸੂਬੇ ਅੰਦਰ ਕੋਵਿਡ ਟੈਸਟਾਂ ਨੂੰ ਵਧਾ ਕੇ ਘੱਟੋ-ਘੱਟ 60,000 … Continue reading ਕੋਵਿਡ ਦੀ ਤੀਜੀ ਲਹਿਰ ਲਈ ਤਿਆਰੀਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਟੈਸਟਾਂ ਦੀ ਗਿਣਤੀ ਵਧਾ ਕੇ ਪ੍ਰਤੀ ਦਿਨ 60,000 ਤੱਕ ਕਰਨ ਦੇ ਆਦੇਸ਼