ਪੰਜਾਬ ਪੁਲਿਸ ਵੱਲੋਂ ਸੁਤੰਤਰਤਾ ਦਿਵਸ ਮੌਕੇ ਵੱਡੇ ਆਤੰਕੀ ਹਮਲੇ ਨੂੰ ਟਾਲਦਿਆਂ 2 ਅੱਤਵਾਦੀ ਗ੍ਰਿਫਤਾਰ, ਹੱਥ ਗੋਲੇ ਅਤੇ ਹੋਰ ਹਥਿਆਰ ਕੀਤੇ ਜ਼ਬਤ

ਚੰਡੀਗੜ੍ਹ, 16 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਅਧਾਰਤ ਫ਼ੌਜਾਂ ਦੁਆਰਾ ਸੂਬੇ ਨੂੰ ਵਧਦੇ ਅੱਤਵਾਦ ਦੇ ਖ਼ਤਰੇ ਦੀ ਚਿਤਾਵਨੀ ਦੇਣ ਤੋਂ ਕੁਝ ਦਿਨਾਂ ਬਾਅਦ, ਪੰਜਾਬ ਪੁਲਿਸ ਨੇ ਐਤਵਾਰ ਦੀ ਰਾਤ ਨੂੰ ਸੁਤੰਤਰਤਾ ਦਿਵਸ ਵਾਲੇ ਦਿਨ ਜਾਂ ਉਸ ਤੋਂ ਬਾਅਦ ਕਿਸੇ ਸੰਭਾਵਤ ਆਤੰਕੀ ਹਮਲੇ ਨੂੰ ਟਾਲਦਿਆਂ ਯੂ.ਕੇ. ਅਧਾਰਤ ਅੱਤਵਾਦੀ ਸੰਗਠਨ ਨਾਲ ਜੁੜੇ … Continue reading ਪੰਜਾਬ ਪੁਲਿਸ ਵੱਲੋਂ ਸੁਤੰਤਰਤਾ ਦਿਵਸ ਮੌਕੇ ਵੱਡੇ ਆਤੰਕੀ ਹਮਲੇ ਨੂੰ ਟਾਲਦਿਆਂ 2 ਅੱਤਵਾਦੀ ਗ੍ਰਿਫਤਾਰ, ਹੱਥ ਗੋਲੇ ਅਤੇ ਹੋਰ ਹਥਿਆਰ ਕੀਤੇ ਜ਼ਬਤ