ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਕੋਵਿਡ-19 ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ

ਗੁਰਦਾਸਪੁਰ, 16 ( ਮੰਨਨ ਸੈਣੀ )। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵਲੋਂ 14 ਅਗਸਤ ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ 31 ਅਗਸਤ 2021 ਤਕ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਰੋਕਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਜ਼ਿਲਾ … Continue reading ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਕੋਵਿਡ-19 ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ