ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਐਨ.ਓ.ਸੀ. ਦੀ ਸੂਚੀ ਨੂੰ ਪ੍ਰਵਾਨਗੀ

ਚੰਡੀਗੜ੍ਹ, 16 ਅਗਸਤ । ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈਜ਼) ਲਈ ਕਾਰੋਬਾਰ ਨੂੰ ਸੁਖਾਲਾ ਬਣਾਉਣ ਨੂੰ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੋਮਵਾਰ ਨੂੰ ਸੂਬੇ ਵਿਚ ਉਦਯੋਗ ਦੀ ਸਥਾਪਨਾ ਕਰਨ ਲਈ ਲੋੜੀਂਦੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸੂਚੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ … Continue reading ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਐਨ.ਓ.ਸੀ. ਦੀ ਸੂਚੀ ਨੂੰ ਪ੍ਰਵਾਨਗੀ