ਸਟਾਰਟਅਪ ਪੰਜਾਬ ਨੇ ਨਵੇਂ ਉਦਮਾਂ ਨੂੰ ਸੀਡ ਫੰਡਿੰਗ ਦਿੱਤੀ, ਉਦਯੋਗ ਮੰਤਰੀ ਨੇ ਨਵੇਂ ਸਟਾਰਟ ਅਪਸ ਨੂੰ ਪ੍ਰਵਾਨਗੀ ਪੱਤਰ ਅਤੇ 3 ਲੱਖ ਰੁਪਏ ਦੇ ਚੈੱਕ ਸੌਂਪੇ

 ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਸਟਾਰਟਅਪ ਪੰਜਾਬ ਸੈੱਲ ਰਾਹੀਂ ਵੱਖ -ਵੱਖ ਕਦਮਾਂ ਜਿਵੇਂ ਵਰਕਸ਼ਾਪ, ਬੂਟ ਕੈਂਪ ਲਗਾ ਕੇ ਅਤੇ ਭਾਈਵਾਲੀ ਜ਼ਰੀਏ ਪੰਜਾਬ ਦੇ ਉੱਦਮੀ ਮਾਹੌਲ ਨੂੰ ਹੁਲਾਰਾ ਦੇਣ ਲਈ ਨਿਰੰਤਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਉਦਯੋਗ ਭਵਨ, ਚੰਡੀਗੜ੍ਹ ਵਿਖੇ ਸਟਾਰਟਅਪ ਪੰਜਾਬ ਵੱਲੋਂ ਆਯੋਜਿਤ … Continue reading ਸਟਾਰਟਅਪ ਪੰਜਾਬ ਨੇ ਨਵੇਂ ਉਦਮਾਂ ਨੂੰ ਸੀਡ ਫੰਡਿੰਗ ਦਿੱਤੀ, ਉਦਯੋਗ ਮੰਤਰੀ ਨੇ ਨਵੇਂ ਸਟਾਰਟ ਅਪਸ ਨੂੰ ਪ੍ਰਵਾਨਗੀ ਪੱਤਰ ਅਤੇ 3 ਲੱਖ ਰੁਪਏ ਦੇ ਚੈੱਕ ਸੌਂਪੇ