ਨੌਂਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ, ਮੈਡੀਕਲ ਕੈਂਪ ਵਿਚ 38 ਲੋੜਵੰਦ ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ

ਗੁਰਦਾਸਪੁਰ, 17 ਅਗਸਤ ( ਮੰਨਨ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਲੱਮ ਏਰੀਆ ਵਿਚ ਰਹਿ ਰਹੇ ਲੋਕਾਂ ਦੀ ਸਿਹਤ ਸੰਭਾਲ ਲਈ ਲਗਾਏ ਗਏ ਨੌਂਵੇਂ ਮੈਡੀਕਲ ਜਾਂਚ ਕੈਂਪ 38 ਮਰੀਜਾਂ ਦੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਰਾਜੀਵ ਕੁਮਾਰ, ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਕਿਹਾ ਕਿ … Continue reading ਨੌਂਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ, ਮੈਡੀਕਲ ਕੈਂਪ ਵਿਚ 38 ਲੋੜਵੰਦ ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ