‘ਇੱਕ ਵਿਧਾਇਕ- ਇੱਕ ਪੈਨਸ਼ਨ’ ਦੀ ਮੰਗ ਨੂੰ ਲੈ ਕੇ ਸਪੀਕਰ ਨੂੰ ਮਿਲੇ ‘ਆਪ’ ਦੇ ਵਿਧਾਇਕ

ਹਰਪਾਲ ਸਿੰਘ ਚੀਮਾ ਦੀ ਅਗਵਾਈ ‘ਚ ‘ਆਪ’ ਵਿਧਾਇਕਾਂ ਦੇ ਵਫ਼ਦ ਨੇ ਵਿਧਾਇਕਾਂ ਨੂੰ ਇੱਕ ਤੋਂ ਵੱਧ ਪੈਨਸ਼ਨਾਂ ਦਾ ਕੀਤਾ ਵਿਰੋਧ ਸਰਕਾਰੀ ਮੁਲਾਜ਼ਮਾਂ ਦੇ ਹਵਾਲੇ ਨਾਲ ਆਗਾਮੀ ਵਿਧਾਨ ਸਭਾ ਇਜਲਾਸ ‘ਚ ਇੱਕ ਤੋਂ ਵੱਧ ਪੈਨਸ਼ਨ ਨਿਯਮ ਸੋਧਣ ਦੀ ਮੰਗ ਉਠਾਈ ਚੰਡੀਗੜ, 17 ਅਗਸਤ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਵਿਧਾਇਕਾਂ/ ਸਾਬਕਾ ਵਿਧਾਇਕਾਂ ਨੂੰ ਬਤੌਰ … Continue reading ‘ਇੱਕ ਵਿਧਾਇਕ- ਇੱਕ ਪੈਨਸ਼ਨ’ ਦੀ ਮੰਗ ਨੂੰ ਲੈ ਕੇ ਸਪੀਕਰ ਨੂੰ ਮਿਲੇ ‘ਆਪ’ ਦੇ ਵਿਧਾਇਕ